ਸਿੰਗਾਪੁਰ ਦੀਆਂ ਸਿਰਮੌਰ ਕੰਪਨੀਆਂ ਨੇ ਪੰਜਾਬ ਵਿੱਚ ਕਰੋੜਾਂ ਦਾ ਨਿਵੇਸ਼ ਕਰਨ ਵਿੱਚ ਦਿਲਚਸਪੀ ਪ੍ਰਗਟਾਈ

ਸਿੰਗਾਪੁਰ, 5  ਸਤੰਬਰ (ਜ.ਜ.ਨ.ਸ ) । ਸਿੰਗਾਪੁਰ ਦੀਆਂ ਵੱਖ-ਵੱਖ ਖੇਤਰਾਂ ਵਿੱਚ ਸਿਰਮੌਰ ਕੰਪਨੀਆਂ ਵੱਲੋਂ ਪੰਜਾਬ ਵਿੱਚ ਗੈਸ, ਢਾਂਚਾ, ਸਮਾਰਟ ਸਿਟੀ ਅਤੇ ਹੋਰ ਵਿਕਸਸ਼ੀਲ ਪ੍ਰੋਜੈਕਟਾਂ ਵਿੱਚ ਅਰਬਾਂ ਦਾ ਨਿਵੇਸ਼ ਕਰਨ ਲਈ ਦਿਲਚਸਪੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਨ੍ਹਾਂ ਨਾਮਵਰ ਤੇ ਸਥਾਪਿਤ ਕੰਪਨੀਆਂ ਵੱਲੋਂ ਇਹ ਪ੍ਰਗਟਾਵਾ ਬੀਤੇ ਦਿਨ ਹੋਏ ਸੀਆਈਆਈ ਨਾਰਥ ਦੇ ਪਹਿਲੇ ਵਿਦੇਸ਼ੀ ਸਮਾਰੋਹ ਦੌਰਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੀਆਈਆਈ ਨਾਰਥ-2018 ਨਾਮਕ ਇਸ ਸਮਾਰੋਹ ਵਿੱਚ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੇ ਵਫਦ ਵਿੱਚ ਲੋਕ ਨਿਰਮਾਣ ਤੇ ਆਈ.ਟੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ…

Read More

CAPT AMARINDER SEEKS EARLY CENTRAL APPROVAL RAJASTHAN & SIRHIND FEEDERS’ RELINING PROJECTS

New Delhi/Chandigarh, September  5 : Punjab Chief Minister Captain Amarinder Singh on Tuesday met Union Minister of Water Resources, River Development and Ganga Rejuvenation Nitin Gadkari seeking early nod for Rs. 1976 crore projects of relining of Rajasthan Feeder and Sirhind Feeder. Captain Amarinder informed the Union Minister that estimates of  projects for Relining of Rajasthan Feeder Reach RD 179000 – 496000 (Punjab portion) and Sirhind Feeder from RD 119700 to 447927 were sanctioned by Central Water Commission in year 2009 for Rs 952.100 crores and Rs 489.165 crores respectively.…

Read More

ਨਵਜੋਤ ਸਿੱਧੂ ਨੇ ਆਪਣੇ ਝੂਠ ਨਾਲ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੀ ਸੰਭਾਵਨਾ ਘਟਾਈ : ਅਕਾਲੀ ਦਲ

ਚੰਡੀਗੜ੍ਹ, 5  ਸਤੰਬਰ (ਜ.ਜ.ਨ.ਸ ) ।  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਮਾਮਲੇ ’ਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ’ਤੇ ਜ਼ੋਰਦਾਰ ਹੱਲਾ ਬੋਲਿਆ ਤੇ ਆਖਿਆ ਕਿ ਉਹਨਾਂ ਦੇ ਝੂਠ ਬੋਲਣ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਠਾਈ ਜਾ ਰਹੀ ਤਜਵੀਜ਼ ਦੇ ਰਾਹ ਵਿਚ ਉਲਟਾ ਅੜਿਕਾ ਬਣ ਗਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਕੌਮੀ ਬੁਲਾਰੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ), ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ…

Read More

ਕਾਗਰਸ ਕਦੇ ਵੀ ਪੰਜਾਬ ਦਾ ਭਲਾ ਨਹੀ ਕਰ ਸਕਦੀ, ਸਗੋ ਪਿਛਲੇ ਚਲਦੇ ਵਿਕਾਸ ਕਾਰਜਾਂ ਵਿੱਚ ਵੀ ਰੋੜੇ ਅਟਕਾਏ : ਰਾਜੂ ਖੰਨਾ

ਕੇਵਲ ਸਿੰਘ,  5  ਸਤੰਬਰ,  ਅਮਲੋਹ ਕਾਗਰਸ ਸਰਕਾਰ ਕਦੇ ਵੀ ਪੰਜਾਬ ਦਾ ਭਲਾ ਨਹੀ ਕਰ ਸਕਦੀ ,ਸਗੋਂ ਪਿਛਲੀ ਅਕਾਲੀ ਸਰਕਾਰ ਵੱਲੋਂ ਚਲਾਏ ਵਿਕਾਸ ਕਾਰਜਾਂ ਵਿੱਚ ਵੀ ਰੋੜੇ ਅਟਕਾਏ, ਜਦੋ ਵੀ ਕਾਂਗਰਸ ਸੱਤਾ ਵਿੱਚ ਆਈ ਹੈ ਉਦੋ ਹੀ ਸੂਬੇ ਦਾ ਵਿਕਾਸ ਹੋਣ ਦੀ ਥਾਂ ਵਿਨਾਸ਼ ਹੋਇਆ ਤੇ ਪੰਜਾਬ ਦੀ ਤਰੱਕੀ ਤੇ ਖੁਸਹਾਲੀ ਵੀ ਰੁੱਕੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪੰਚਾਇਤੀ ਚੋਣਾਂ ਦੇ ਸਬੰਧ ਵਿੱਚ ਕੁੰਭ ਜੋਨ ਦੀ ਮੀਟਿੰਗ ਅਮਲੋਹ ਦਫਤਰ ਵਿਖੇ ਕਰਨ ਸਮੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ…

Read More

ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਕੇ ਗੁਰੂ ਵਾਲੇ ਬਣਨ :  ਬਾਬਾ ਸਵਰਨ ਸੈਦਖੇੜੀ

ਕੇਵਲ ਸਿੰਘ, ਅਮਲੋਹ ਹਰ ਇੱਕ ਇਨਸ਼ਾਨ ਨੂੰ ਚਾਹੀਦਾ ਹੈ ਕਿ ਉਹ ਹਰ ਰੋਜ ਕੁੱਝ ਸਮਾਂ ਪ੍ਰਮਾਤਮਾ ਦੇ ਨਾਮ ਸਿਮਰਨ ਵਿੱਚ ਜਰੂਰ ਲਗਾਵੇ ਕਿਉਂਕਿ ਜੇਕਰ ਮਨੁੱਖ ਨੇ ਅਜਿਹਾ ਨਾ ਕੀਤਾ ਤਾਂ ਉਸਦਾ ਇਸ ਸੰਸਾਰ ਉਤੇ ਆਊਣ ਦਾ ਕੋਈ ਫਾਇਦਾ ਨਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਬਾਬਾ ਸਵਰਨ ਸਿੰਘ ਸੈਦਖੇੜੀ ਵਾਲਿਆ ਨੇ ਅੱਜ ਸੰਤ ਬਾਬਾ ਸੋਹਣ ਸਿੰਘ ਸਲਾਣਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਮਨੁੱਖਾ ਜੀਵਨ ਚੰਗੇ ਕਰਮਾਂ ਕਰਕੇ ਹੀ ਮਿਲਿਆ ਹੈ ਇਸ ਲਈ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਉਤੇ ਅਮਲ ਕਰਦੇ…

Read More