ਜਿ਼ੰਮੇਵਾਰੀ ਬਦਲੀ, ਹੁਣ ਨਸ਼ਾ-ਪੀੜਤਾਂ ਦਾ ਮੁੜ-ਵਸੇਬਾ ਕਰਨਗੇ ਹਰਪ੍ਰੀਤ ਸਿੱਧੂ

ਚੰਡੀਗੜ੍ਹ ,ਸਤੰਬਰ  (ਜ.ਜ.ਨ.ਸ ) । ਹਾਲੇ ਕੁਝ ਦਿਨ ਪਹਿਲਾਂ ਏਡੀਜੀਪੀ ਹਰਪ੍ਰੀਤ ਸਿੱਧੂ ਨਸਿ਼ਆਂ ਵਿਰੋਧੀ ਸਪੈਸ਼ਲ ਟਾਸਕ ਫ਼ੋਰਸ ਦੇ ਮੁਖੀ ਸਨ ਤੇ ਨਸਿ਼ਆਂ ਦੇ ਸਮੱਗਲਰਾਂ ਨੂੰ ਕਾਬੂ ਕਰਨਾ ਉਨ੍ਹਾਂ ਦੀ ਮੁੱਖ ਜਿ਼ੰਮੇਵਾਰੀ ਸੀ ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਨਸ਼ਾ-ਪੀੜਤਾਂ ਦੇ ਮੁੜ-ਵਸੇਬੇ ਦੀ ਵੱਡੀ ਜਿ਼ੰਮੇਵਾਰੀ ਸੌਂਪ ਦਿੱਤੀ ਹੈ। ਇੱਥੇ ਵਰਨਣਯੋਗ ਹੈ ਕਿ ਮੁੱਖ ਮੰਤਰੀ ਨੇ ਸ੍ਰੀ ਸਿੱਧੂ ਦੀ ਡਿਊਟੀ ਪਿਛਲੇ ਸਾਲ ਖ਼ਾਸ ਤੌਰ `ਤੇ ਪੰਜਾਬ `ਚੋਂ ਨਸ਼ੇ ਦੇ ਖ਼ਾਤਮੇ ਵਾਸਤੇ ਲਾਈ ਸੀ ਕਿਉਂਕਿ ਕਾਂਗਰਸ ਪਾਰਟੀ ਨੇ ਪਿਛਲੇ ਵਰ੍ਹੇ ਹੀ ਵਿਧਾਨ ਸਭਾ ਚੋਣਾਂ ਦੌਰਾਨ ਨਸਿ਼ਆਂ ਦੇ ਸਮੱਗਲਰਾਂ ਦਾ ਮੱਕੂ ਠੱਪਣ ਦਾ…

Read More

ਆਪ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦਾ ਕਤਲ

ਬਠਿੰਡਾ,  10  ਸਤੰਬਰ  (parvinderjit ) । ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਰਿਸ਼ਦ ਗਿੱਲ ਕਲਾਂ ਤੋਂ ਉਮੀਦਵਾਰ 42 ਸਾਲਾਂ ਹਰਵਿੰਦਰ ਸਿੰਘ ਹਿੰਦਾ ਦੀ ਅੱਜ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਖੌਫ਼ਨਾਕ ਵਾਰਦਾਤ ਮਗਰੋਂ ਪੂਰੇ ਇਲਾਕੇ ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਬਠਿੰਡਾ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ `ਤੇ ਜਾਂਚ ਲਈ ਪਹੁੰਚ ਗਏ । ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ ਜੇਠੂਕੇ ਪਿੰਡ ਵਿਚ ਜ਼ਬਰਦਸਤੀ ਘਰ ਚ ਵੜ੍ਹ ਕੇ ਹਰਵਿੰਦਰ ਹਿੰਦਾ ਦਾ ਕਤਲ ਕਰਨ ਮਗਰੋਂ ਕਾਤਲ ਫਰਾਰ ਹੋ ਗਏ। ਪੁਲਿਸ ਅਨੁਸਾਰ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਰਾਤ ਨੂੰ…

Read More

ਦੇਸ਼ ਨੂੰ ਵਿਕਸਤ ਰਾਜ ਬਣਾਉਣ ਲਈ ਜਨਸੰਖਿਆ ਦੀ ਯੋਗਤਾ ਅਤੇ ਸਮਰੱਥਾ ਨੂੰ ਸਹੀ ਢੰਗ ਨਾਲ ਵਰਤੋਂ ਵਿੱਚ ਲਿਆਉਣਾ ਬਹੁਤ ਜਰੂਰੀ

ਜਨਸੰਖਿਆਂ ਭਾਵ ਲੋਕ ਕਿਸੇ ਵੀ ਰਾਜ ਜਾਂ ਦੇਸ਼ ਦੇ ਹੋਂਦ ਵਿੱਚ ਆਉਣ ਲਈ ਅਤੇ ਦੇਸ਼ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਇੱਕ ਜਰੂਰੀ ਤੱਤ ਹੈ। ਇਸ ਤੋਂ ਬਿਨ੍ਹਾਂ ਰਾਜ/ਦੇਸ਼ ਦੇ ਹੋਂਦ ‘ਚ ਆਉਣ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਦੇਸ਼ ਨੂੰ ਵਿਕਸਤ ਰਾਜ ਬਣਾਉਣ ਲਈ ਜਨਸੰਖਿਆ ਦੀ ਯੋਗਤਾ ਅਤੇ ਸਮਰੱਥਾ ਨੂੰ ਸਹੀ ਢੰਗ ਨਾਲ ਵਰਤੋਂ ਵਿੱਚ ਲਿਆਉਣਾ ਬਹੁਤ ਜਰੂਰੀ ਹੈ। ਜਿਸ ਤਰ੍ਹਾਂ ਸਾਡਾ ਗੁਆਂਢੀ ਰਾਜ ਚੀਨ ਵਿਸ਼ਵ ਦਾ ਸਭ ਤੋਂ ਵੱਧ ਜਨਸੰਖਿਆਂ ਵਾਲਾ ਦੇਸ਼ ਹੋਣ ਦੇ ਬਾਵਜੂਦ ਵਿਸ਼ਵ ਦੀ ਇੱਕ ਮਹਾਂਸ਼ਕਤੀ ਬਣ ਕੇ ਬਹੁਤ ਤੇਜੀ ਨਾਲ ਉਭਰ ਰਿਹਾ ਹੈ। ਇਸਦਾ…

Read More

ਜਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਅਮਰਜੀਤ ਕੌਰ ਭੱਟੋਂ ਨੇ ਕੀਤਾ ਚੋਣ ਪ੍ਰਚਾਰ ਬਲਜਿੰਦਰ ਭੱਟੋਂ ਅਤੇ ਜਗਬੀਰ ਸਲਾਣਾ ਨੇ ਕਾਂਗਰਸ ਦੇ ਹੱਕ ’ਚ ਮੰਗੀਆ ਵੋਟਾ।

ਕੇਵਲ ਸਿੰਘ, 10 ਸਤੰਬਰ  ਅਮਲੋਹ । ਅੱਜ ਕਾਂਗਰਸ ਪਾਰਟੀ ਦੀ ਬੁੱਗਾ ਕਲਾ ਜੋਨ ਤੋਂ ਜਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਅਮਰਜੀਤ ਕੌਰ ਵੱਲੋਂ ਜਿੱਥੇ ਚੋਣ ਪ੍ਰਚਾਰ ਕੀਤਾ ਗਿਆ ਉਥੇ ਹੀ ਐਡਵੋਕੇਟ ਬਲਜਿੰਦਰ ਸਿੰਘ ਭੱਟੋਂ ਅਤੇ ਕਾਂਗਰਸ ਪਾਰਟੀ ਦੇ ਜਿਲ੍ਹਾ ਜਰਨਲ ਸਕੱਤਰ ਜਗਬੀਰ ਸਿੰਘ ਸਲਾਣਾ ਵੱਲੋਂ ਵੀ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ ਵਿੱਚ ਲੋਕਾ ਨੂੰ ਵੋਟ ਪਾਊਣ ਦੀ ਅਪੀਲ ਕੀਤੀ ਗਈ। ਇਸ ਮੌਕੇ ਤੇ ਭੱਟੋਂ ਅਤੇ ਸਲਾਣਾ ਨੇ ਕਿਹਾ ਕਿ ਲੋਕਾ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਉਹ ਆਪਣੀ ਵੋਟ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਦੇਣਗੇ ਜਿਸ ਨਾਲ…

Read More

ਮੁੱਖ ਮੰਤਰੀ ਨੇ ਸੰਤ ਸਮਾਜ ਕੋਲੋਂ ਵਿਸ਼ਾਲ ਸਮਾਗਮ ਦੀ ਸਫ਼ਲਤਾ ਲਈ ਵਡਮੁੱਲੇ ਸੁਝਾਅ ਮੰਗੇ

ਚੰਡੀਗੜ੍ਹ/ ਸੁਲਤਾਨਪੁਰ ਲੋਧੀ, 10 ਸਤੰਬਰ । ਅਗਲੇ ਸਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਪੱਧਰੀ ਸਮਾਗਮ ਦੀ ਸਫ਼ਲਤਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਤ ਸਮਾਜ ਤੋਂ ਇਸ ਸਮਾਗਮ ਵਡਮੁੱਲੇ ਵਿਚਾਰਾਂ, ਸੁਝਾਵਾਂ ਅਤੇ ਸਹਿਯੋਗ ਦੀ ਮੰਗ ਕੀਤੀ । ਅੱਜ ਇਥੇ ਸੰਤ ਸਮਾਜ ਦੇ ਪ੍ਰਤੀਨਿਧਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਹ ਸਮਾਗਮ ਉਨ੍ਹਾਂ ਦੀ ਸਰਕਾਰ ਦੌਰਾਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਬਹੁਤ ਹੀ ਵਧੀਆ ਢੰਗ ਨਾਲ…

Read More

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ‘ਚ ਇਤਿਹਾਸਕ ਜਲੌਅ

ਅੰਮ੍ਰਿਤਸਰ , 10  ਸਤੰਬਰ  (ਜ.ਜ.ਨ.ਸ ) । ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਦਰਬਾਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਦੇਸ਼ਾਂ-ਵਿਦੇਸ਼ਾਂ ਵਿੱਚੋਂ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ। ਅੱਜ ਦੇ ਹੀ ਦਿਨ 1604 ਈ: (ਭਾਦਰੋਂ ਸੁਦੀ 1,1661 ਬਿਕਰਮੀ ਸੰਮਤ) ਨੂੰ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਬਿਰਾਜਮਾਨ ਕੀਤਾ। ਇਸ ਦੇ ਪਹਿਲੇ ਗ੍ਰੰਥੀ ਹੋਣ ਦਾ ਮਾਣ ਬਾਬਾ ਬੁੱਢਾ ਜੀ ਨੂੰ ਪ੍ਰਾਪਤ ਹੋਇਆ। ਦਰਬਾਰ ਸਾਹਿਬ ਨੂੰ ਸੁੰਦਰ ਤਰੀਕੇ ਨਾਲ ਸਜਾਉਣ ਲਈ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ…

Read More

ਹਾਈ ਕੋਰਟ ਨੇ ਡੀਜੀਪੀ ਅਰੋੜਾ ਨੂੰ ਰਿਪੋਰਟ ਪੇਸ਼ ਕਰਨ ਲਈ ਦਿੱਤੇ 4 ਹਫ਼ਤੇ

ਚੰਡੀਗੜ੍ਹ,  10 ਸਤੰਬਰ  (ਜ.ਜ.ਨ.ਸ ) । ਗ਼ੈਰ-ਕਾਨੂੰਨੀ ਹਿਰਾਸਤ `ਚ ਰੱਖਣ ਦੇ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੂੰ ਆਪਣੀ ਰਿਪੋਰਟ ਚਾਰ ਹਫ਼ਤਿਆਂ ਦੇ ਅੰਦਰ ਪੇਸ਼ ਕਰਨ ਲਈ ਆਖਿਆ ਹੈ। ਇੱਥੇ ਵਰਨਣਯੋਗ ਹੈ ਕਿ ਇਹ ਉਹ ਮਾਮਲਾ ਹੈ, ਜਿਸ ਵਿੱਚ ਮੋਗਾ ਦੇ ਸਾਬਕਾ ਵਿਵਾਦਗ੍ਰਸਤ ਐੱਸਐੱਸਪੀ ਰਾਜ ਜੀਤ ਸਿੰਘ ਹੁੰਦਲ ਦੀ ਸ਼ਮੂਲੀਅਤ ਹੈ। ਡੀਜੀਪੀ ਨੇ ਅਦਾਲਤ ਨੂੰ ਦੱਸਿਆ ਸੀ ਕਿ ਫਿ਼ਰੋਜ਼ਪੁਰ ਰੇਂਜ ਦੇ ਆਈਜੀਪੀ ਵੱਲੋ਼ ਤਿਆਰ ਕੀਤੀ ਜਾਂਚ-ਰਿਪੋਰਟ ਮੁਤਾਬਕ ਮੋਗਾ ਨਿਵਾਸੀ ਬੇਅੰਤ ਦੇ ਘਰ ਵਿੱਚ ਗ਼ੈਰ-ਕਾਨੂੰਨੀ ਤਰੀਕੇ ਨਾਲ ਕੋਈ ਵੀ ਦਾਖ਼ਲ ਨਹੀਂ ਹੋਇਆ ਸੀ ਕਿਉਂਕਿ…

Read More

ਹਿੰਸਕ ਹੋਇਆ ਕਾਂਗਰਸ ਦਾ ਭਾਰਤ ਬੰੰਦ : ਕਿਤੇ ਤੋੜ੍ਹੀਆਂ ਬੱਸਾਂ ਅਤੇ ਕਿਤੇ ਰੋਕੀਆਂ ਟਰੇਨਾਂ

ਕਾਂਗਰਸ ਸਰਕਾਰ ਦੇ ਬਾਵਜੂਦ ਪੰਜਾਬ `ਚ ‘ਭਾਰਤ ਬੰਦ` ਨੂੰ ਮਿਲਿਆ ਮੱਠਾ ਹੁੰਗਾਰਾ ਚੰਡੀਗੜ੍ਹ,ਨਵੀਂ ਦਿੱਲੀ , 10 ਸਤੰਬਰ  (ਜ.ਜ.ਨ.ਸ ) । ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਕਾਂਗਰਸ ਸਮੇਤ ਪੂਰੇ ਵਿਰੋਧੀ ਪੱਖ ਨੇ ਅੱਜ ਮੋਦੀ ਸਰਕਾਰ ਖਿਲਾਫ ਭਾਰਤ ਬੰਦ ਦਾ ਐਲਾਨ ਕੀਤਾ ਹੈ। ਭਾਰਤ ਬੰਦ ਵਿਚ ਸ਼ਾਮਿਲ ਹੋਣ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਰਾਜਘਾਟ ਪਹੁੰਚੇ। ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਭਾਰਤ ਬੰਦ ਦਾ ਆਗਾਜ਼ ਕੀਤਾ। ਇਸ ਵਿਚ ਉਨ੍ਹਾਂ ਨਾਲ ਕੁਝ ਵੱਖਰੇ ਦਲਾਂ ਦੇ ਨੇਤਾ ਸ਼ਾਮਿਲ ਹਨ। ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਇਸ ਮੌਕੇ ‘ਤੇ ਪੱਤਰਕਾਰਾਂ ਨੂੰ ਕਿਹਾ,”ਦੇਸ਼…

Read More