ਰੈਲੀ ‘ਤੇ ਰੋਕ ਲਗਾ ਕੇ ਕਾਂਗਰਸ ਨੇ ਲੋਕਤੰਤਰ ਦਾ ਕੀਤਾ ਕਤਲ : ਬਾਦਲ

ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਸਾਜਿਸ਼ : ਸੁਖਬੀਰ ਬਠਿੰਡਾ, 14 ਸਤੰਬਰ (Parvinderjit Singh ) |  ਸ਼ੋ੍ਰਮਣੀ ਅਕਾਲੀ ਦਲ ਦੀ 16 ਸਤੰਬਰ ਨੂੰ ਫ਼ਰੀਦਕੋਟ ‘ਚ ਰੱਖੀ ਰੈਲੀ ‘ਤੇ ਸਰਕਾਰ ਵਲੋਂ ਰੋਕ ਲਗਾਉਣ ਪਿੱਛੋਂ ਬਠਿੰਡਾ ‘ਚ ਪ੍ਰੈਸ ਕਾਨਫ਼ਰੰਸ ਕਰਕੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਕਾਂਗਰਸ ਸਰਕਾਰ ਵਲੋਂ ਲੋਕਤੰਤਰ ਦਾ ਕਤਲ ਕਰਾਰ ਦਿੱਤਾ | ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਸੂਬੇ ਨੂੰ 15 ਸਾਲ ਦਹਿਸ਼ਤ ਦੀ ਅੱਗ ਵਿਚ ਧੱਕਣ ਵਾਲੇ ਕੁਝ ਲੋਕਾਂ ਨਾਲ ਮਿਲ…

Read More

ਹਾਈਕੋਰਟ ਪੁੁੱਜਾ ਅਕਾਲੀ ਦਲ-ਸੁਣਵਾਈ ਅੱਜ

ਚੰਡੀਗੜ੍ਹ, 14 ਸਤੰਬਰ (ਜ.ਜ.ਨ.ਸ ) । ਸ਼੍ਰੋਮਣੀ ਅਕਾਲੀ ਦਲ ਦੀ 16 ਸਤੰਬਰ ਨੂੰ ਫ਼ਰੀਦਕੋਟ ਵਿਖੇ ਹੋਣ ਵਾਲੀ ਰੈਲੀ ‘ਤੇ ਸਰਕਾਰ ਵਲੋਂ ਰੋਕ ਲਗਾਉਣ ਤੋਂ ਬਾਅਦ ਹੁਣ ਅਕਾਲੀ ਦਲ ਨੇ ਆਪਣੇ ਅਹੁਦੇਦਾਰ ਡਾ: ਦਲਜੀਤ ਸਿੰਘ ਚੀਮਾ ਰਾਹੀਂ ਹਾਈਕੋਰਟ ‘ਚ ਪਹੁੰਚ ਕਰਕੇ ਪ੍ਰਸ਼ਾਸਨ ਵਲੋਂ ਰੈਲੀ ਲਈ ਕੀਤੀ ਮਨਾਹੀ ਨੂੰ ਗ਼ਲਤ ਕਰਾਰ ਦਿੱਤਾ ਹੈ ਤੇ ਨਾਲ ਹੀ ਸਰਕਾਰ ਨੂੰ ਹਦਾਇਤ ਕਰਨ ਦੀ ਮੰਗ ਕੀਤੀ ਹੈ ਕਿ ਰੈਲੀ ਦੀ ਇਜਾਜ਼ਤ ਦਿੱਤੀ ਜਾਵੇ | ਇਸ ਮਾਮਲੇ ਦੀ ਸੁਣਵਾਈ ਸਨਿਚਰਵਾਰ ਨੂੰ ਸਵੇਰੇ 10 ਵਜੇ ਹੋਵੇਗੀ | ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਰੈਲੀ ਲਈ ਫ਼ਰੀਦਕੋਟ ਪ੍ਰਸ਼ਾਸਨ ਕੋਲੋਂ ਇਜਾਜ਼ਤ ਦਾ…

Read More

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਮਿੰਨੀ ਬੱਸ ਖੱਡ ‘ਚ ਡਿੱਗੀ, 17 ਮੌਤਾਂ

ਸ੍ਰੀਨਗਰ/ਕਿਸ਼ਤਵਾੜ, 14 ਸਤੰਬਰ (ਜ.ਜ.ਨ.ਸ ) ।  ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ‘ਚ ਅੱਜ ਵਾਪਰੇ ਇਕ ਦਰਦਨਾਕ ਹਾਦਸੇ ‘ਚ ਮੁਸਾਫਿਰਾਂ ਨਾਲ ਭਰੀ ਇਕ ਮਿੰਨੀ ਬੱਸ ਡੂੰਘੀ ਖੱਡ ‘ਚ ਡਿੱਗੀ, ਜਿਸ ਦੇ ਚੱਲਦਿਆਂ 17 ਲੋਕਾਂ ਦੀ ਮੌਤ ਹੋ ਗਈ ਤੇ 16 ਹੋਰ ਜ਼ਖ਼ਮੀ ਹੋ ਗਏ ।  ਹਾਦਸੇ ‘ਚ ਜ਼ਖ਼ਮੀ ਹੋਣ ਵਾਲਿਆਂ ਨੂੰ ਪਹਿਲਾਂ ਇਲਾਜ ਲਈ ਨੇੜੇ ਦੇ ਜ਼ਿਲ੍ਹਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿਥੋਂ ਬਾਅਦ ‘ਚ 11 ਗੰਭੀਰ ਜ਼ਖ਼ਮੀਆਂ ਨੂੰ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀ ਜੰਮੂ ਦੇ ਮੈਡੀਕਲ ਕਾਲਜ ਹਸਪਤਾਲ ‘ਚ ਬਿਹਤਰ ਇਲਾਜ ਦੇ ਲਈ ਤਬਦੀਲ ਕਰ ਦਿੱਤਾ ਗਿਆ ।  ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.…

Read More

ਕਾਗਰਸੀ ਉਮੀਦਵਾਰਾਂ ਦਾ ਸਾਥ ਦਿਓ ਹਲਕੇ ਨੁੂੰ ਵਿਕਾਸ ਵੱਲ ਲੈਕੇ ਜਾਵੇਗੇ :  ਕਾਕਾ ਰਣਦੀਪ ਸਿੰਘ

ਵਿਧਾਇਕ ਕਾਕਾ ਰਣਦੀਪ ਸਿੰਘ ਨੇ ਉਮੀਦਵਾਰਾਂ ਦੇ ਹੱਕ ’ਚ ਦਰਜਨਾ ਪਿੰਡਾਂ ’ਚ ਕੀਤਾ ਚੋਣ ਪ੍ਰਚਾਰ ਕੇਵਲ ਸਿੰਘ, ਅਮਲੋਹ ਹਲਕਾ ਵਿਧਾਇਕ ਅਮਲੋਹ ਕਾਕਾ ਰਣਦੀਪ ਸਿੰਘ ਨਾਭਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਜਸਮੀਤ ਸਿੰਘ ਰਾਜਾ, ਹਲਕਾ ਅਮਲੋਹ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਜਿੰਦਰ ਸਿੰਘ ਭੱਟੋਂ, ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਰਜਿੰਦਰ ਸਿੰਘ ਬਿੱਟੂ, ਬਲਾਕ ਕਾਂਗਰਸ ਅਮਲੋਹ ਸ਼ਹਿਰੀ ਦੇ ਪ੍ਰਧਾਨ ਮਹਿੰਦਰ ਪਜਨੀ, ਬਲਾਕ ਕਾਂਗਰਸ ਅਮਲੋਹ ਦਿਹਾਤੀ ਦੇ ਪ੍ਰਧਾਨ ਸਿੰਗਾਰਾ ਸਿੰਘ ਸਲਾਣਾ ਵੱਲੋਂ ਜਿਲ੍ਹਾ ਪ੍ਰੀਸ਼ਦ ਬੁੱਗਾ ਕਲਾਂ ਤੋਂ ਪਾਰਟੀ ਉਮੀਦਵਾਰ ਬੀਬੀ ਅਮਰਜੀਤ ਕੌਰ ਭੱਟੋਂ ਦੇ ਹੱਕ ਵਿੱਚ ਪਿੰਡ ਚੈਹਿਲਾ, ਕੌਲਗੜ੍ਹ, ਧਰਮਗੜ੍ਹ, ਮੀਆਂਪੁਰ, ਲਾਡਪੁਰ, ਰੁੜਕੀ,…

Read More

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਇੰਟਰ ਕਰੌਸ ਕੰਟਰੀ ਮੁਕਾਬਲਾ, ਅਹਿਮ ਸਥਾਂਨ ਪ੍ਰਾਪਤ ਕਰਨ ਵਾਲਿਆ ਦਾ ਹੋਇਆ ਵਿਸ਼ੇਸ਼ ਸਨਮਾਨ।

ਕੇਵਲ ਸਿੰਘ, ਅਮਲੋਹ ਦੇਸ਼ ਭਗਤ ਯੂਨੀਵਰਸਿਟੀ ਵਲੋਂ ਇੰਟਰ ਕਰੌਸ ਕੰਟਰੀ ਮੁਕਾਬਲਾ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ‘ਦਰੱਖਤ ਬਚਾਓ, ਧਰਤੀ ਬਚਾਓ’ ਸੀ। ਇਸ ਪ੍ਰੋਗਰਾਮ ਦਾ ਮੁੱਖ ਮੰਤਵ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਸੀ। ਵਾਈਸ ਚਾਂਸਲਰ ਡਾ. ਵਰਿੰਦਰ ਸਿੰਘ ਨੇ ਦੌੜ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਾਤਾਵਰਣ ਦੀ ਸੁਰੱਖਿਆ ਪ੍ਰਤੀ ਲੋਕਾਂ ਨੂੰ ਲਾਮਬੰਦ ਕਰਨ ਲਈ ਆਯੋਜਿਤ ਇੰਟਰ ਕਰਾਸ ਕੰਟਰੀ ਦੌੜ ਵਿਚ ਵੱਖ-ਵੱਖ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ। ਇਹ ਦੌੜ ਵੱਖ ਵੱਖ ਥਾਂਵਾਂ ਤੋਂ ਹੋ ਕੇ ਵਾਪਿਸ ਯੂਨੀਵਰਸਿਟੀ ਵਿਖੇ ਆ ਕੇ ਸੰਪੰਨ ਹੋਈ। ਇਹ ਦੌੜ…

Read More

ਬੁਖਲਾਈ ਕਾਂਗਰਸ ਅਕਾਲੀ ਦਲ ਦੀਆਂ ਰੈਲੀਆਂ ‘ਤੇ ਬੈਨ ਲਾ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ: ਮਜੀਠੀਆ।

ਮਤੇਵਾਲ ਵਿਖੇ ਵਿਸ਼ਾਲ ਚੋਣ ਰੈਲੀ ਦੌਰਾਨ ਅਕਾਲੀ ਉਮਹਦਵਾਰਾਂ ਨੂੰ ਜਿਤਾਉਣ ਦੀ ਕੀਤੀ ਪੁਰਜੋਰ ਅਪੀਲ । ਮਤੇਵਾਲ/ ਅਮ੍ਰਿਤਸਰ , 14 ਸਤੰਬਰ ( ) ਸਾਬਕਾ ਮੰਤਰੀ ਅਤ। ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੋਈ ਵੀ ਕੁਰਬਾਨੀ ਕਰਨ ਨੂੰ ਤਿਆਰ ਹੈ। ਉਹਨਾਂ ਕਿਹਾ ਕਿ ਇਹ ਇਤਿਹਾਸ ‘ਚ ਪਹਿਲੀ ਵਾਰ ਦੇਖਣ ‘ਚ ਆਰਿਹਾ ਹੈ ਕਿ ਅਕਾਲੀ ਦਲ ਨੂੰ ਲੋਕਾਂ ਵਲੋਂ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਬੁਖਲਾਈ ਕਾਂਗਰਸ ਹੁਣ ਅਕਾਲੀ ਦਲ ਦੀਆਂ ਰੈਲੀਆਂ ‘ਤੇ ਬੈਨ ਲਾ ਕੇ ਲੋਕਤੰਤਰ ਦਾ…

Read More

ਝੂਠੇ ਲਾਅਰੇ ਲਾ ਕੇ ਬਣੀ ਕਾਂਗਰਸ ਸਰਕਾਰ ਨੂੰ ਜਨਤਾ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਨਹੀਂ ਲੱਭ ਰਹੇ : ਜਗਦੀਪ ਚੀਮਾ

ਫਤਿਹਗੜ੍ਹ ਸਾਹਿਬ ,14 ਸਤੰਬਰ (jagdev Singh ) । 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲਾ ਪ੍ਰੀਸਦ ਤੇ ਬਲਾਕ ਸੰਮਤੀ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਿੰਡਾਂ ਵਿਚ ਅਥਾਹ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਹਲਕਾ ਬਸੀ ਪਠਾਣਾਂ ਦੇ ਇੰਚਾਰਜ਼ ਦਰਬਾਰਾ ਸਿੰਘ ਗੁਰੂ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਨੇ ਪਿੰਡ ਦਮਹੇੜੀ ਵਿਖੇ ਬਲਾਕ ਸੰਮਤੀ ਜੋਨ ਨੰਬਰ 4 ਖਾਲਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ੳਮੀਦਵਾਰ ਗਰਬਖਸ਼ ਸਿੰਘ ਦਹਮੇੜੀ ਅਤੇ ਜ਼ਿਲਾ ਪ੍ਰੀਸ਼ਦ…

Read More

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ. ਸੈਲ ਦੀ ਅਹਿਮ ਮੀਟਿੰਗ ਹੋਈ 

ਲੁਧਿਆਣਾ, 14 ਸਤੰਬਰ ( Gurmit singh Nijjer) । ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ. ਸੈਲ ਦੀ ਅਹਿਮ ਮੀਟਿੰਗ ਚੇਅਰਮੈਨ ਗੁਰਿੰਦਰਪਾਲ ਸਿੰਘ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਚੱਲ ਰਹੀਆਂ ਸਰਗਰਮੀਆਂ ਅਤੇ 2019 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰਣਨੀਤਿ ਬਣਾਉਣ ਨੂੰ ਲੈ ਕੇ ਵਿਚਾਰ ਗੋਸ਼ਟੀ ਕੀਤੀ ਗਈ । ਇਸ ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਦੇ ਤੌਰ ਤੇ ਹਰਦੀਪ ਸਿੰਘ ਚਹਿਲ ਕੋ-ਆਰਡੀਨੇਟਰ ਓ.ਬੀ.ਸੀ.ਆੱਲ ਇੰਡੀਆ ਕਾਂਗਰਸ ਅਤੇ ਮਾਈ ਰੂਪ ਕਰ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਸੰਬੋਧਿਤ ਕਰਦਿਆਂ ਹੋਇਆ ਓ.ਬੀ.ਸੀ. ਸੈਲ ਦੇ ਸਮੂਹ ਅਹੁੱਦੇਦਾਰਾਂ ਅਤੇ ਵਰਕਰਾਂ ਨੂੰ…

Read More

ਦੇਸ਼ ਭਗਤ ਯੂਨੀਵਰਸਿਟੀ ਵਿਚ ਨਰਸਿੰਗ ਦੀਆਂ ਸੀਟਾਂ ਵਿਚ ਵਾਧਾ,ਨਰਸਿੰਗ ਦੇ ਪੇਸ਼ੇ ’ਚ ਵਿਦਿਆਰਥੀਆਂ ਨੂੰ ਹੋਵੇਗਾ ਲਾਭ : ਡਾ ਜੋਰਾ ਸਿੰਘ

ਕੇਵਲ ਸਿੰਘ, ਅਮਲੋਹ ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਸ਼ਲ ਅਤੇ ਪੰਜਾਬ ਸਰਕਾਰ ਨੇ ਦੇਸ਼ ਭਗਤ ਯੂਨੀਵਰਸਿਟੀ ਵਿਚ ਨਰਸਿੰਗ ਦੀਆਂ ਸੀਟਾਂ ਦੇ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਦੇਸ਼ ਭਗਤ ਯੂਨੀਵਰਸਿਟੀ ਨਰਸਿੰਗ ਦੇ ਪੰਜ ਕੋਰਸਾਂ ਵਿਚ ਜ਼ਿਆਦਾ ਵਿਦਿਆਰਥੀਆਂ ਨੂੰ ਦਾਖ਼ਲ ਕਰ ਸਕਦੀ ਹੈ। ਪੰਜਾਬ ਸਰਕਾਰ ਅਤੇ ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ ਨੇ ਏ.ਐਨ.ਐਮ, ਜੀ.ਐਨ. ਐਮ, ਬੀ.ਐਸ.ਸੀ ਨਰਸਿੰਗ, ਪੋਸਟ ਬੇਸਿਕ ਬੀ.ਐਸ.ਸੀ ਨਰਸਿੰਗ ਅਤੇ ਐਮ.ਐਸ.ਸੀ. ਨਰਸਿੰਗ ਦੇ ਕੋਰਸਾਂ ਵਿਚ ਸੀਟਾਂ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸੀਟਾਂ ਦਾ ਵਾਧਾ ਨਰਸਿੰਗ ਪੇਸ਼ਾ ਅਪਣਾਉਣ ਵਾਲੇ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗਾ। ਇਸ ਬਾਰੇ ਜਾਣਕਾਰੀ…

Read More

ਅਮਲੋਹ ’ਚ ਸ੍ਰੀ ਗਣਪਤੀ ਉਤਸਵ ਦੀ ਹੋਈ ਸੁਰੂਆਤ ,ਐਡਵੋਕੇਟ ਗਰਗ ਅਤੇ ਮੋਦੀ ਨੇ ਕੀਤੀ ਜੋਤੀ ਪ੍ਰਚੰਡ।

ਕੇਵਲ ਸਿੰਘ, ਅਮਲੋਹ ਅੱਜ ਸ੍ਰੀ ਮੰਗਲ ਮੂਰਤੀ ਸੇਵਾ ਦਲ ਅਮਲੋਹ ਵੱਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗਣੇਸ਼ ਉਤਸ਼ਵ ਦੀ ਬੜੀ ਧੂਮ ਧਾਮ ਨਾਲ ਸ੍ਰੀ ਰਾਮ ਮੰਦਿਰ ਵਿਖੇ ਨੇੜੇ ਬੁੱਗਾ ਬੱਸ ਸਟੈਂਡ ਅਮਲੋਹ ਵਿਖੇ ਚੌਥਾ ਗਣਪਤੀ ਉਤਸਵ ਮਨਾਇਆ ਜਾ ਰਿਹਾ ਹੈ ਜਿਸਦੇ ਪਹਿਲੇ ਦਿਨ ਦੀ ਸੁਰੂਆਤ ਬਾਰ ਐਸੌਸੀਏਸ਼ਨ ਅਮਲੋਹ ਦੇ ਪ੍ਰਧਾਨ ਗੌਰਵ ਗਰਗ ਅਤੇ ਐਡਵੋਕੇਟ ਮਨੀਸ਼ ਮੋਦੀ ਵੱਲੋਂ ਸ੍ਰੀ ਗਣੇਸ ਉਤਸਵ ਸਮਾਗਮ ਦੀ ਸੁਰੂਆਤ ਜੋਤੀ ਪ੍ਰਚੰਡ ਕਰਕੇ ਕੀਤੀ ਗਈ। ਇਸ ਮੌਕੇ ਤੇ ਪ੍ਰਬੰਧਕਾ ਨੇ ਦੱਸਿਆ ਕਿ 23 ਸਤੰਬਰ ਤੱਕ ਇਹ ਪੂਜਾ ਹੋਵੇਗੀ ਅਤੇ ਹਰ ਰੋਜ ਮਹਿਲਾ ਕੀਰਤਨ ਸਾਮ 6 ਵਜੇ ਤੋਂ…

Read More